DVerse (@DVerse1313) header
DVerse (@DVerse1313) profile picture

⚖️✊🕊️🌱🚜 | Life is a blessing ☯️😇🫶 ਪੰਜਾਬ • ਪੰਜਾਬੀ • ਪੰਜਾਬੀਅਤ 🖋️ Poetry is where my soul speaks ✨ Views are my own | RTs ≠ endorsements

Mars
Joined October 2020
Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)Photo by DVerse (@DVerse1313)
ਅੱਗੇ ਚਰਖਾ ਪਿੱਛੇ ਪੀਹੜਾ, ਮੇਰੇ ਹੱਥੋਂ ਤੰਦ ਤਰੁੱਟੀ ਭੱਦਾ ਭੌਦਾ ਊਰਾ ਡਿੱਗਾ, ਚੰਬ ਉਲਝੀ ਤੰਦ ਟੁੱਟੀ ਭਲਾ ਹੋਇਆ ਮੇਰਾ ਚਰਖਾ ਟੁੱਟਾ, ਮੇਰੀ ਜਿੰਦ ਅਜ਼ਬੋ ਛੁੱਟੀ ਦਾਜ ਦਹੇਜ ਨੂੰ ਉਸ ਕੀ ਕਰਨਾ, ਜਿਸ ਪ੍ਰੇਮ ਕਟੋਰੀ ਮੁੱਠੀ ਬੁਲ੍ਹਾ ਸ਼ੌਹ ਨੇ ਨਾਚ ਨਚਾਏ, ਧੁੰਮ ਪਈ ਕੜ ਕੁੱਟੀ ਬਾਬਾ ਬੁੱਲੇ ਸ਼ਾਹ #FarmersProtest #BuleShah
27
107
4
265
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
3
2
23
286
ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥੧॥
2
3
20
288
Milo before and after the walk! 🐾❤️ Before: What are we waiting for? Let's go out! 😍 After : Can we go home now, please? 🥺 😂
3
2
23
470
ਹੁਕਮੁ ਕਰਿ ਕੀਨ੍ਹ੍ਹੇ ਨਿਹਾਲ ॥ ਅਪਨੇ ਸੇਵਕ ਕਉ ਭਇਆ ਦਇਆਲੁ ॥੧॥ ਗੁਰਿ ਪੂਰੈ ਸਭੁ ਪੂਰਾ ਕੀਆ ॥ ਅੰਮ੍ਰਿਤ ਨਾਮੁ ਰਿਦ ਮਹਿ ਦੀਆ ॥੧॥ ਰਹਾਉ ॥
3
2
28
297
ਤੂਫ਼ਾਨਾਂ ਦਾ ਸ਼ਾਹ ਅਸਵਾਰ ਸ਼ਹੀਦ ਭਾਈ ਕਰਤਾਰ ਸਿੰਘ ਜੀ ਸਰਾਭਾ 📌ਇਤਿਹਾਸ ਦੇ ਪੰਨੇ
3
26
447
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸਰਾਭਾ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜੱਦੀ ਘਰ, ਜਿੱਥੇ ਉਨ੍ਹਾਂ ਦਾ ਜਨਮ 24 ਮਈ 1896 ਨੂੰ ਹੋਇਆ ਸੀ। 16 ਨਵੰਬਰ 1915 ਨੂੰ ਫਾਂਸੀ ਦਾ ਰੱਸਾ ਚੁੰਮਣ ਵਾਲੇ ਭਾਈ ਕਰਤਾਰ ਸਿੰਘ ਜੀ ਸਰਾਭਾ ਅਤੇ ਉਨ੍ਹਾਂ ਦੇ ਗ਼ਦਰੀ ਸਾਥੀਆਂ ਦੀ ਸ਼ਹਾਦਤ ਨੂੰ ਕੋਟਾਨ ਕੋਟਿ ਪ੍ਰਣਾਮ 🙏🏽🙏🏽
4
18
357
Dear remaining days of 2026, Please be a little kinder to everyone. May the days ahead bring a little less sorrow and a little more hope to everyone. 🙏😇🫶 #Gratitude
1
2
19
293
ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ
3
3
26
299
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ॥੧॥
1
1
21
373
ਸਦਾ ਜੀਵਣਾ ਨਹੀਂ ਜਹਾਨ ਅੰਦਰ, ਖਿੜੀ ਰਹੇਗੀ ਸਦਾ ਗੁਲਜ਼ਾਰ ਨਹੀਂ ਸਦਾ ਕੂੜ ਦੀ ਰਹੇ ਨਾ ਜਾਰਸ਼ਾਹੀ, ਸਦਾ ਜਬਰਾਂ ਹੱਥ ਤਲਵਾਰ ਨਹੀਂ ਰੰਗ ਬਦਲਦੀ ਰਹੇਗੀ ਸਦਾ ਕੁਦਰਤ, ਬਣਦਾ ਵਕਤ ਕਿਸੇ ਦਾ ਯਾਰ ਨਹੀਂ ਹੋਸੀ ਧਰਮ ਦੀ ਜਿੱਤ ਅਖ਼ੀਰ ਅੰਦਰ, ਬੇੜੀ ਪਾਪ ਦੀ ਲਗਣੀ ਪਾਰ ਨਹੀਂ ਖ਼ਾਤਿਰ ਧਰਮ ਦੇ ਜਿੰਦ ਕੁਰਬਾਨ ਕਰਕੇ, ਜੜ ਜ਼ੁਲਮ ਦੀ ਪੁਟ ਦਿਖਾ ਦਿਆਂਗੇ……
ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਕਰਤਾਰ ਸਿੰਘ ਸਰਾਭਾ ਸ਼ਹੀਦੀ 16 Nov 1915 🙏🙏
11
32
621
ਊੜਾ ਐੜਾ ਈੜੀ ਸੱਸਾ ਹਾਹਾ ਬੋਲਣਾ, ਕਦੇ ਨਾ ਡੋਲਣਾ ...😇😇
ਊੜਾ ਐੜਾ ਈੜੀ ਸੱਸਾ ਹਾਹਾ ਬੋਲਣਾ, ਕਦੇ ਨਾ ਡੋਲਣਾ ...
1
15
373
ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਕਰਤਾਰ ਸਿੰਘ ਸਰਾਭਾ ਸ਼ਹੀਦੀ 16 Nov 1915 🙏🙏
ਕਰਤਾਰ ਸਿੰਘ ਸਰਾਭਾ 24 May 1896, ਲੁਧਿਆਣਾ - 16 Nov 1915 (19 years), ਲਾਹੌਰ, ਪਾਕਿਸਤਾਨ 16 Nov 1915 ਦੇ ਸ਼ਹੀਦ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ (ਪੂਨਾ) ਸ਼ਹੀਦ ਬਖਸ਼ੀਸ਼ ਸਿੰਘ ਗਿੱਲਵਾਲੀ (ਅੰਮ੍ਰਿਤਸਰ) ਸ਼ਹੀਦ ਸੁਰਾਇਣ ਸਿੰਘ ਗਿੱਲਵਾਲੀ (ਅੰਮ੍ਰਿਤਸਰ) ਵੱਡਾ ਸ਼ਹੀਦ ਸੁਰਾਇਣ ਸਿੰਘ ਗਿੱਲਵਾਲੀ(ਅੰਮ੍ਰਿਤਸਰ) ਛੋਟਾ ਸ਼ਹੀਦ ਜਗਤ ਸਿੰਘ ਪਿੰਡ ਸੁਰ ਸਿੰਘ (ਅੰਮ੍ਰਿਤਸਰ) ਸ਼ਹੀਦ ਹਰਨਾਮ ਸਿੰਘ ਸਿਆਲਕੋਟੀ ਪਿੰਡ ਭੱਟੀ ਗੁਰਾਇਆ ਹਿੰਦ ਵਾਸੀਓ ਰੱਖਣਾ ਯਾਦ ਸਾਨੂੰ, ਕਿਤੇ ਦਿਲਾਂ ‘ਚੋਂ ਨਾ ਭੁਲਾ ਜਾਣਾ। ਖਾਤਰ ਵਤਨ ਦੀ ਲੱਗੇ ਹਾਂ ਚੜ੍ਹਨ ਫਾਂਸੀ, ਸਾਨੂੰ ਦੇਖ ਕੇ ਨਾ ਘਬਰਾ ਜਾਣਾ। ਸਾਡੀ ਮੌਤ ਨੇ ਵਤਨ ਦੇ ਵਾਸੀਆਂ ਦੇ, ਦਿਲੀਂ ਵਤਨ ਦਾ ਇਸ਼ਕ ਜਗਾ ਜਾਣਾ। ਹਿੰਦ ਵਾਸੀਓ ਚਮਕਣਾ ਚੰਦ ਵਾਂਗੂ, ਕਿਤੇ ਬੱਦਲਾਂ ਹੇਠ ਨਾ ਆ ਜਾਣਾ। ਕਰਕੇ ਦੇਸ਼ ਦੇ ਨਾਲ ਧਰੋਹ ਯਾਰੋ, ਦਾਗ਼ ਕੌਮ ਦੇ ਮੱਥੇ ਨਾ ਲਾ ਜਾਣਾ। ਮੂਲਾ ਸਿੰਘ ਕਿਰਪਾਲ ਨਵਾਬ ਵਾਂਗੂ, ਅਮਰ ਸਿੰਘ ਨਾ ਕਿਸੇ ਕਹਾ ਜਾਣਾ। ਜੇਲ੍ਹਾਂ ਹੋਣ ਕਾਲਜ ਵਤਨ ਸੇਵਕਾਂ ਦੇ, ਦਾਖਲ ਹੋ ਕਿ ਡਿਗਰੀਆਂ ਪਾ ਜਾਣਾ। ਹੁੰਦੇ ਫੇਲ੍ਹ ਬਹੁਤੇ ਅਤੇ ਪਾਸ ਥੋੜੇ, ਵਤਨ ਵਾਸੀਓ ਦਿਲ ਨਾ ਢਾਹ ਜਾਣਾ। ਪਿਆਰੇ ਵੀਰਨੋ ਚੱਲੇ ਹਾਂ ਅਸੀਂ ਜਿੱਥੇ, ਉਸੇ ਰਾਸਤੇ ਤੁਸੀਂ ਵੀ ਆ ਜਾਣਾ। ਹਿੰਦ ਵਾਸੀਓ ਰੱਖਣਾ ਯਾਦ ਸਾਨੂੰ, ਕਿਤੇ ਦਿਲਾਂ'ਚੋਂ ਨਾ ਭੁਲਾ ਜਾਣਾ। ਸਦਾ ਜੀਵਣਾ ਨਹੀਂ ਜਹਾਨ ਅੰਦਰ, ਖਿਲੀ ਰਹੇਗੀ ਸਦਾ ਗੁਲਜ਼ਾਰ ਨਾਹੀ। ਸਦਾ ਕੂੜ ਦੀ ਰਹੇ ਨਾਂ ਜ਼ਾਰਸ਼ਾਹੀ, ਸਦਾ ਜਾਬਰਾ ਹੱਥ ਤਲਵਾਰ ਨਾਹੀ। ਰੰਗ ਬਦਲਦੀ ਰਹੇਗੀ ਸਦਾ ਕੁਦਰਤ, ਬਣਦਾ ਵਖਤ ਕਿਸੇ ਦਾ ਯਾਰ ਨਾਹੀ। ਹੋਸੀ ਧਰਮ ਦੀ ਜਿੱਤ ਅਖੀਰ ਬੰਦੇ, ਬੇੜੀ ਪਾਪ ਦੀ ਲੱਗਣੀ ਪਾਰ ਨਾਹੀ। ਸਾਡੇ ਵੀਰਨੋ ਤੁਸਾਂ ਨੇ ਖੁਸ਼ ਰਹਿਣਾ, ਅਸੀ ਆਪਣੀ ਆਪ ਨਿਭਾ ਦਿਆਂਗੇ। ਦੁੱਖ ਝੱਲਾਂਗੇ ਹੱਸਕੇ ਵਾਂਗ ਮਰਦਾਂ, ਨਾਲ ਖ਼ੁਸ਼ੀ ਦੇ ਸੀਸ ਲਹਾ ਦਿਆਂਗੇ। ਖ਼ਾਤਰ ਧਰਮ ਦੀ ਜਿੰਦ ਕੁਰਬਾਨ ਕਰਕੇ, ਜੜ੍ਹ ਜ਼ੁਲਮ ਦੀ ਪੁੱਟ ਦਿਖਾ ਦਿਆਂਗੇ। ਥੋੜੇ ਦਿਨਾਂ ਤਾਂਈ ਬੇੜਾ ਪਾਰ ਹੋਸੀ, ਸਰੋਂ ਹੱਥ ਤੇ ਅਸੀ ਜਮਾਂ ਦਿਆਂਗੇ। ਸਾਡੇ ਵੀਰਨੋ ਤੁਸਾਂ ਨਾ ਫਿਕਰ ਕਰਨਾ, ਵਿਦਾ ਬਖ਼ਸ਼ਣੀ ਖ਼ੁਸ਼ੀ ਦੇ ਨਾਲ ਸਾਨੂੰ। ਫਾਂਸੀ ਤੋਪ ਬੰਦੂਕ ਤੇ ਤੀਰ ਬਰਛੀ, ਕੱਟ ਸਕਦੀ ਨਹੀਂ ਤਲਵਾਰ ਸਾਨੂੰ। ਸਾਡੀ ਆਤਮਾ ਸਦਾ ਅਡੋਲ ਵੀਰੋ, ਕਰੂ ਕੀ ਤੁਫੰਗ ਦਾ ਵਾਰ ਸਾਨੂੰ। ਖ਼ਾਤਰ ਧਰਮ ਦੀ ਪਿਤਾ ਨੇ ਪੁੱਤ ਵਾਰੇ, ਦਿਸੇ ਚਮਕਦੀ ਨੇਕ ਮਿਸਾਲ ਸਾਨੂੰ। -- ਗ਼ਦਰੀ ਬਾਬਿਆਂ ਦੀ ਲਿਖੀ ਹੋਈ ਕਵਿਤਾ
3
1
17
903

ਸੇਵਾ ਦੇਸ਼ ਦੀ ਜਿੰਦੜੀਏ ਬੜੀ ਔਖੀ ਗੱਲਾਂ ਕਰਨੀਆਂ ਢੇਰ ਸੁਖੱਲੀਆਂ ਨੇ। ਜਿਨ੍ਹਾਂ ਦੇਸ਼ ਸੇਵਾ ਵਿੱਚ ਪੈਰ ਪਾਇਆ  ਉਨ੍ਹਾਂ ਲੱਖ ਮੁਸੀਬਤਾਂ ਝੱਲੀਆਂ ਨੇ। ਕਰਤਾਰ ਸਿੰਘ ਸਰਾਭਾ ਜਨਮਦਿਨ 24 ਮਈ 1896 19 ਸਾਲ ਦਾ ਕਰਤਾਰ ਸਿੰਘ ਸਰਾਭਾ, ਜਿਹਨਾਂ ਦੀ ਸ਼ਹੀਦੀ ਵਾਰੇ ਬਾਬਾ ਸੋਹਣ ਸਿੰਘ ਭਕਨਾ ਨੇ ਕਿਹਾ ਸੀ "ਕਰਤਾਰ ਸਿੰਘ ਸਰਾਭਾ ਉਮਰ ’ਚ ਭਾਵੇਂ ਸਾਡੇ ਸਾਰਿਆਂ ਤੋਂ ਛੋਟਾ ਸੀ, ਪਰ ਕੁਰਬਾਨੀ ਵਿੱਚ ਸਾਰਿਆਂ ਤੋਂ ਅੱਗੇ ਲੰਘ ਗਿਆ ਹੈ।" #KartarSinghSarabha
3
30
1
77
2,712
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
10
56
915
ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ
8
46
983
ਸ਼ਹੀਦੀ ਦਿਹਾੜਾ ਸਰਦਾਰ ਕਰਤਾਰ ਸਿੰਘ ਸਰਾਭਾ 🙏
2
45
1
197
2,100
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥
1
2
20
298
ਤੂੰ ਮੇਰਾ ਪਿਤਾ ਤੂੰਹੈ ਮੇਰਾ ਮਾਤਾ ॥ ਤੂੰ ਮੇਰਾ ਬੰਧਪੁ ਤੂੰ ਮੇਰਾ ਭ੍ਰਾਤਾ ॥ ਤੂੰ ਮੇਰਾ ਰਾਖਾ ਸਭਨੀ ਥਾਈ ਤਾ ਭਉ ਕੇਹਾ ਕਾੜਾ ਜੀਉ ॥੧॥
2
2
11
190
ਤਨ ਮਨ ਰੂਹ ਦੇ ਵੇਸ ਉਤਾਰੇ, ਰੱਖ ਦਿੱਤੇ ਮੈਂ ਰਾਤ ਕਿਨਾਰੇ ਕੰਠ ਸੀ ਤੇਰੇ ਨਾਮ ਦੀ ਗਾਨੀ, ਤੇਰੇ ਨੀਰ 'ਚ ਉਤਰਨ ਲੱਗਿਆਂ ਸੁਰਜੀਤ ਪਾਤਰ
2
18
299