
State Vice President BJP4Punjab | Director, Railtel corporation of India, Former Senator @OfficialPU , Former Director on board , Hindustan copper limited.
Mohali
Joined February 2010
- Tweets3.3K
- Following784
- Followers3.8K
- Likes1.4K
NFL ਦੇ ਵਿਸਤਾਰ ਲਈ ਕੇਂਦਰ ਸਰਕਾਰ ਦਵਾਰਾ 9000 ਕਰੋੜ ਰੁਪਏ ਮਨਜ਼ੂਰ ਕਰਨ ਤੇ ਐਨਐਫਐਲ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਐਨਐਫਐਲ ਦੇ ਗੇਟ ਤੇ ਕੀਤੇ ਗਏ ਧੰਨਵਾਦ ਸਮਾਰੋਹ ਵਿੱਚ ਦਿੱਤੇ ਗਏ ਪਿਆਰ ਅਤੇ ਸਨਮਾਨ ਲਈ ਧੰਨਵਾਦ ।
35
ਸ੍ਰੀ ਤਰੁਣ ਚੁੱਘ ਜੀ ਦਾ ਇਸ ਹੌਸਲਾ ਫਜ਼ਾਈ ਲਈ ਧੰਨਵਾਦ ।
ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਵਿਕਾਸ ਲਈ ਲਗਾਤਾਰ ਯਤਨ ਕਰਕੇ ਇਹ ਵੱਡੀ ਸੌਗਾਤ ਲਿਆਂਦੀ ਹੈ, ਜੋ ਕਿਸਾਨਾਂ, ਵਪਾਰੀਆਂ ਅਤੇ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹੇਗੀ ।
#SadaSubhash
1
87
ਜੱਜਰ ਪਿੰਡ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਮਹਾਰਾਜ ਜੀ ਦੀ ਕਥਾ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਇਸ ਨਿਓਤੇ ਲਈ ਪਿੰਡ ਦੇ ਸਰਪੰਚ ਦੇਸ ਰਾਜ ਸ਼ਰਮਾ ਜੀ ਦਾ ਹਾਰਦਿਕ ਧੰਨਵਾਦ।
#SadaSubhash
1
2
59
ਨੰਗਲ ਦੇ ਇਤਿਹਾਸਿਕ ਗੁਰਦੁਆਰ ਘਾਟ ਸਾਹਿਬ 'ਤੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਲੰਗਰ ਦੀ ਸੇਵਾ ਕਰਨ ਦਾ ਵੀ ਸੁਭਾਗ ਮਿਲਿਆ।
4
101
ਨੰਗਲ ਵਾਸੀਆਂ ਲਈ ਵੱਡੀ ਖੁਸ਼ਖਬਰੀ! ਭਾਰਤ ਸਰਕਾਰ ਵੱਲੋਂ NFL ਨੰਗਲ ਵਿਖੇ 12.7 ਲੱਖ ਮੀਟ੍ਰਿਕ ਟਨ ਸਮਰੱਥਾ ਵਾਲੇ ਨਵੇਂ ਯੂਰੀਆ ਪਲਾਂਟ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਸ ਇਤਿਹਾਸਕ ਫੈਸਲੇ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਅਤੇ ਸ਼੍ਰੀ ਜੇ.ਪੀ. ਨੱਡਾ ਜੀ ਦਾ ਤਹਿ ਦਿਲੋਂ ਧੰਨਵਾਦ।
45
ਨੰਗਲ ਸੈਕਟਰ-2 ਮਾਰਕੀਟ ਦੇ ਦੁਕਾਨਦਾਰਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਲੀਜ਼, ਵਿਆਜ ਅਤੇ ਇਵੈਕੂਏਸ਼ਨ ਨੋਟਿਸਾਂ ਦੀ ਸਮੱਸਿਆ ਦੇ ਹੱਲ ਲਈ ਅੱਜ NFL ਹੈੱਡਕੁਆਰਟਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
57
ਸ੍ਰੀ ਅਨੰਦਪੁਰ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜਨਤਕ ਮੰਗਾਂ ਬਾਰੇ ਜਾਣਕਾਰੀ ਲਈ।
ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਇਨ੍ਹਾਂ ਦੇ ਜਲਦ ਅਤੇ ਸਮਾਂਬੱਧ ਨਿਪਟਾਰੇ ਲਈ ਨਿਰਦੇਸ਼ ਦਿੱਤੇ।
#SadaSubhash
1
107
ਦਫ਼ਤਰ ਵਿਖੇ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ।
ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਸਮੱਸਿਆਵਾਂ ਦੇ ਜਲਦ ਅਤੇ ਸਮਾਂਬੱਧ ਨਿਪਟਾਰੇ ਲਈ ਨਿਰਦੇਸ਼ ਦਿੱਤੇ।
#SadaSubhash
ਅਨੰਦਪੁਰ ਸਾਹਿਬ ਪਹੁੰਚਣ 'ਤੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਸ. ਹਰਦੀਪ ਸਿੰਘ ਗਿੱਲ ਜੀ ਦਾ ਨਿੱਘਾ ਸਵਾਗਤ।
ਉਨ੍ਹਾਂ ਨੇ ਇਲਾਕੇ ਦੀਆਂ ਸਫਾਈ ਕਰਮਚਾਰੀ ਯੂਨੀਅਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਦੇ ਨਿਰਦੇਸ਼ ਦਿੱਤੇ।
#SadaSubhash
1
73
ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿਖੇ ਇਤਿਹਾਸਕ ਖਾਲਸਾ ਦੀਵਾਨ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਦੀ ਫੇਰੀ ਅਤੇ ਗੁਰਦੁਆਰਾ ਸਾਹਿਬ ਦੇ ਪੁਨਰ ਵਿਕਾਸ ਲਈ ਨੀਂਹ ਪੱਥਰ ਰੱਖਣ ਦੀ ਰਸਮ ਭਾਰਤੀ ਸੱਭਿਆਚਾਰਕ ਵਿਰਾਸਤ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਨਾਲ ਭਾਰਤ ਦੇ ਗੂੜ੍ਹੇ ਰਿਸ਼ਤਿਆਂ ਦਾ ਪ੍ਰਤੀਕ ਹੈ।
1
49
ਮਾਤਾ ਨੈਣਾ ਦੇਵੀ ਜੀ ਦੀ ਅਪਾਰ ਕਿਰਪਾ ਸਦਕਾ ਪਿੰਡ ਵਿੱਚ ਆਪਣਾ ਘਰ ਬਣਾਉਣ ਦਾ ਸਾਲਾਂ ਪੁਰਾਣਾ ਸੁਪਨਾ ਅੱਜ ਸਾਕਾਰ ਹੋਇਆ।
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਮਾਂਗੇਵਾਲ ਵਿਖੇ ਹਵਨ-ਯੱਗ ਦੀਆਂ ਪਵਿੱਤਰ ਰਸਮਾਂ ਨਾਲ ਨਵੇਂ ਘਰ ਵਿੱਚ ਗ੍ਰਹਿ ਪ੍ਰਵੇਸ਼ ਕੀਤਾ।
रूपनगर में कथित अवैध खनन के खिलाफ डॉ. सुभाष शर्मा ने आवाज़ बुलंद करते हुए FIR दर्ज करने की मांग की है। उन्होंने स्पष्ट किया कि यदि कार्रवाई नहीं हुई, तो इस अन्याय के खिलाफ संघर्ष और तेज़ किया जाएगा।
ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਸਿੱਖਿਆ ਮੰਤਰੀ ਸਰਦਾਰ @harjotbains ਜੀ ਨੂੰ ਜਨਮਦਿਨ ਦੀਆਂ ਵਧਾਈਆਂ । ਗੁਰੂ ਮਹਾਰਾਜ ਆਪ ਨੂੰ ਲੰਬੀ ਉਮਰ ਅਤੇ ਚੰਗੀ ਸਿਹਤ ਦੇਣ 💐
4
130
ॐ ਨਮਃ ਸ਼ਿਵਾਯ! ਹਰ ਹਰ ਮਹਾਦੇਵ!
ਸ਼ਿਵ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਮਹਾਦੇਵ ਜੀ ਅੱਗੇ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
2
66
ਆਪ ਦੀ ਦੂਜੀ ਸੂਚੀ ਵਿੱਚ ਵੀ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਹਰਜੋਤ ਬੈਂਸ ਦਾ ਨਾਮ ਨਹੀਂ!
ਕੀ ਆਪ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਆਪਣੀ ਹਾਰ ਦਾ ਅਹਿਸਾਸ ਹੋ ਗਿਆ ਹੈ ਜਾਂ ਹਰਜੋਤ ਬੈਂਸ ਕਿਸੇ ਹੋਰ ਹਲਕੇ ਵੱਲ ਭੱਜਣ ਦੀ ਤਿਆਰੀ ਵਿੱਚ ਹਨ?
1
74









