Joined June 2024
ਖੇਡਾਂ ਵਤਨ ਪੰਜਾਬ ਦੀਆ
‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖੇਡਾਂ ਵਿੱਚ ਭਾਗ ਲੈਣ ਲਈ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਓ। #ਖੇਡਾਂ_ਵਤਨ_ਪੰਜਾਬ_ਦੀਆਂ #KhedanWatanPunjabDiyan #GovernmentOfPunjab #ਪੰਜਾਬ_ਸਰਕਾਰ
31
‘ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਖੇਡਾਂ ਵਿੱਚ ਭਾਗ ਲੈਣ ਲਈ ਕਿਊ ਆਰ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾਓ। #ਖੇਡਾਂ_ਵਤਨ_ਪੰਜਾਬ_ਦੀਆਂ #KhedanWatanPunjabDiyan #GovernmentOfPunjab #ਪੰਜਾਬ_ਸਰਕਾਰ
10
2
12
511
ਕੀ ਤੁਸੀਂ ਹਾਲੇ ਤੱਕ ਆਪਣਾ ਐਨੂਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾਇਆ? 11 ਅਤੇ 12 ਜੁਲਾਈ 2026 ਨੂੰ (ਸਵੇਰੇ 8:00 ਵਜੇ ਤੋਂ ਦੁਪਹਿਰ 3:00 ਵਜੇ ਤੱਕ) ਪੰਜਾਬ ਦੇ ਹਰ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਆਪਣਾ ਭਰਿਆ ਹੋਇਆ ਐਨੂਮਰੇਸ਼ਨ ਫਾਰਮ ਅਤੇ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਆਂ ਨਾਲ ਲਿਆਓ।
102
ਪ੍ਰੀ-ਐੱਸ.ਆਈ.ਆਰ (Pre- SIR) ਮੈਪਿੰਗ ਲਈ ਇੱਕ ਵਿਸ਼ੇਸ਼ ਕੈਂਪ 7 ਜੂਨ 2026 ਨੂੰ ਤੁਹਾਡੇ ਪੋਲਿੰਗ ਬੂਥ 'ਤੇ ਸਵੇਰੇ 10.00 ਵਜੇ ਤੋਂ ਸ਼ਾਮ 04.00 ਵਜੇ ਤੱਕ ਲਗਾਇਆ ਜਾ ਰਿਹਾ ਹੈ । ਜੇਕਰ ਤੁਹਾਡੀ ਮੈਪਿੰਗ ਹਾਲੇ ਤੱਕ ਨਹੀਂ ਹੋਈ, ਤਾਂ 7 ਜੂਨ ਨੂੰ ਆਪਣੇ ਪੋਲਿੰਗ ਬੂਥ 'ਤੇ ਜਾ ਕੇ ਇਹ ਪ੍ਰਕਿਰਿਆ ਪੂਰੀ ਕਰੋ।
69
ਜ਼ਿਲ੍ਹੇ ਵਿੱਚ ਅੱਜ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 21410 ਕੇਸਾਂ ਵਿੱਚੋਂ 19169 ਦਾ ਨਿਪਟਾਰਾ ਕਰਕੇ, ਕੁੱਲ 283,21,34,432/- ਕੀਮਤ ਦੇ ਅਵਾਰਡ ਪਾਸ ਕੀਤੇ ਗਏ।
48
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਖੂਨਦਾਨ ਕੈਂਪ ਲਾਇਆ ਗਿਆ।
52
ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ
32
ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ
21
ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ
18
ਵਿਧਾਇਕ ਕੁਲਵੰਤ ਸਿੰਘ ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ ਲੋਕ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ: ਕੁਲਵੰਤ ਸਿੰਘ
14
77ਵੇਂ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ… ਪੰਜਾਬ ਦੀ ਝਾਕੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੀ।
59
“ਸਾਲ 2025 ਨੂੰ ਧੰਨਵਾਦ ਸਹਿਤ ਅਲਵਿਦਾ! ਲੋਕ-ਪੱਖੀ ਪ੍ਰਸ਼ਾਸਨ ਪ੍ਰਤੀ ਨਵੀਂ ਵਚਨਬੱਧਤਾ ਨਾਲ ਨਵੇਂ ਸਾਲ 2026 ਦਾ ਸਵਾਗਤ! ਆਪ ਸਭ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਚੰਗੀ ਸਿਹਤ ਲਈ ਸ਼ੁਭਕਾਮਨਾਵਾਂ।” @komalmittal23 ਕੋਮਲ ਮਿੱਤਲ, ਆਈ.ਏ.ਐੱਸ. ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ
1
66
“Bidding farewell to 2025 with gratitude and welcoming the New Year 2026 with renewed commitment to people-centric governance. Wishing peace, prosperity, and good health to all.” Komal Mittal, IAS Deputy Commissioner, Sahibzada Ajit Singh Nagar
29
Holiday for Students and Staff at Counting Centres in SAS Nagar under the Negotiable Instruments Act, 1881
28
Dey Day declared in wake of Counting of Votes in a limited area starting from Strong Rooms/Counting Centres in SAS Nagar
54
SAS Nagar (Kharar, Majri & Derabassi): Voter Turnout Update (2:00 PM) Kharar: 35.8 % Derabassi: 36.7 % Majri: 40.20 %
22
SAS Nagar (Kharar, Majri & Derabassi): Voter Turnout Update (12:00 Noon) Kharar: 22.9% Derabassi: 24.4% Majri: 25.6 % Overall Percentage: 24.3 @dcmohali @sasnagarpolice
26
District Magistrate Issues Prohibitory Orders Around Polling Stations for Panchayat Samiti Elections–2025 ਪੰਚਾਇਤ ਸੰਮਤੀ ਚੋਣਾਂ–2025 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪੋਲਿੰਗ ਸਟੇਸ਼ਨਾਂ ਦੇ ਆਲੇ–ਦੁਆਲੇ ਮਨਾਹੀ ਦੇ ਹੁਕਮ ਜਾਰੀ
17
Dry Day Declared in Kharar, Majri and Dreabassi for Panchayat Samiti Elections 2025
52
Important Information on the Behalf of State Election Commission, Punjab;
47